Installation Process for Windows - Punjabi

557 visits



Outline:

ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ| ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ| 32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ|