The Blender Interface - Punjabi

545 visits



Outline:

ਇਹ ਟਿਯੂਟੌਰੀਅਲ ਬਲੈਂਡਰ 2 .59 ਵਿਚ Blender interface ਦੇ ਇਸਤੇਮਾਲ ਬਾਰੇ ਹੈ| ਇਸ ਟਿਯੂਟੌਰੀਅਲ ਨੂੰ ਵੇਖਣ ਤੋ ਬਾਅਦ ਅਸੀਂ blender ਇੰਟਰਫੇਸ ਦੀਆ ਵਖ ਵਖ ਵਿੰਡੋ ਬਾਰੇ ਸਿਖਾਂਗੇ | ਪੈਰਾਮੀਟਰਾਂ ਬਾਰੇ ਅਤੇ ਹਰੇਕ ਵਿੰਡੋ ਨੂੰ assign ਕੀਤੀ ਟੈਬ ਬਾਰੇ ਸਿਖਾਂਗੇ | ਅਤੇ 3D ਵਿਯੂ ਵਿਚ ਓਬਜੈਕਟ ਦੀ ਚੋਣ ਬਾਰੇ| ਹਰਮੀਤ ਸੰਧੂ